WhatsApp Image 2022-08-17 at 6.06.27 AM
WhatsApp Image 2022-08-17 at 6.06.28 AM (1)
WhatsApp Image 2022-08-17 at 6.06.28 AM
WhatsApp Image 2022-08-17 at 6.06.29 AM
WhatsApp Image 2022-08-17 at 6.06.30 AM
WhatsApp Image 2022-08-17 at 6.06.31 AM
WhatsApp Image 2022-08-29 at 11.34.36 AM (1)
WhatsApp Image 2022-08-29 at 11.34.36 AM
WhatsApp Image 2022-08-29 at 11.34.35 AM
WhatsApp Image 2022-08-29 at 11.34.35 AM
IMG-20220819-WA0003
IMG-20220830-WA0000
अमृतसर

ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਇਸ ਵਾਰ ਅੰਮ੍ਰਿਤਸਰ ’ਚ -ਵਧੀਕ ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਪੰਜਾਬ ਲਹਿਰਾਉਣਗੇ ਰਾਸ਼ਟਰੀ ਝੰਡਾ

ਅੰਮ੍ਰਿਤਸਰ ਸਾਹਿਬ: ਵਿਕਰਮਜੀਤ ਸਿੰਘ

ਪੰਜਾਬ ਸਰਕਾਰ ਵਲੋਂ ਆਜਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੀ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਸ ਸਮਾਗਮ ਦੀ ਫੁੱਲ ਡਰੈਲ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸ ਮੌਕੇ ਵਧੀਕ ਕਮਿਸ਼ਨਰ ਨਗਰ ਨਿਗਮ , ਸ੍ਰੀ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਡੀ.ਪੀ.ਪੀ. ਸ: ਪਰਮਿੰਦਰ ਸਿੰਘ ਭੰਡਾਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਤਿੰਦਰਬੀਰ ਸਿੰਘ, ਜ਼ਿਲਾ ਸਮਾਜਿਕ ਤੇ ਸਿੱਖਿਆ ਭਲਾਈ ਅਫ਼ਸਰ ਸ: ਅਸੀਸਇੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

विक्रम जीत सिंह

जिला प्रभारी अमृतसर (पंजाब)

Related Articles

Back to top button